ਪੰਜਾਬ ਸਰਕਾਰ ਵੱਲੋਂ ਇਸ ਮਹੀਨੇ ਲਈ ਵਿਸ਼ੇਸ਼ ਐਲਾਨ

Sharing is

ਮਿਲੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਮਹਾਨ kurbani ਦੀ ਯਾਦ ਵਿਚ ਸੂਬਾ ਸਰਕਾਰ 16 ਦਸੰਬਰ ਤੋਂ 30 ਦਸੰਬਰ ਤੱਕ ‘ਸ਼ ਹੀ ਦੀ ਪੰਦਰਵਾੜਾ’ ਮਨਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਪੋਹ ਦਾ ਮਹੀਨਾ ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂ ਜਲੀ ਦੇ ਰੂਪ ਵਿਚ ਮਨਾਉਣ ਅਤੇ ਉਨਾਂ ਦੀ ਮਹਾਨ kurbani ਦਾ ਸੰਦੇਸ਼ ਵਿਸ਼ਵ ਭਰ ਵਿਚ ਫੈਲਾਉਣ ਦੀ ਅਪੀਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਸਾਹਿਬ ਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ kurbani ਨੂੰ 300 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਉਨਾਂ ਦੀਆਂ ਲਾਸਾਨੀ kurbanian ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਾਨਣ ਮੁਨਾਰਾ ਬਣੀਆਂ ਹੋਇਆ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦੇ ਸਬੰਧ ਵਿਚ ਸਕਰਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਸੈਮੀਨਾਰ, ਵਿਚਾਰ-ਵਟਾਂਦਰਾ ਅਤੇ ਪ੍ਰਦਰਸ਼ਨੀਆਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏਗੀ ਤਾਂ ਕਿ ਗੁਰੂ ਸਾਹਿਬ ਜੀ ਦੇ ਪਰਿਵਾਰ ਦੀ ਲਾਸਾਨੀ ਕੁਰ ਬਾਨੀ ਦਾ ਸੰਦੇਸ਼ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਇਆ ਜਾ ਸਕੇ ਤਾਂ ਜੋ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ।ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਨਿਮਾਣਾ ਜਿਹਾ ਯਤਨ ਦੱਸਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਜੀ ਦੇ ਮਹਾਨ ਜੀਵਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਸਿਧਾਂਤਾਂ ਦੀ ਪਾਲਣਾ ਕਰਨ ਲਈ ਕਿਹਾ ਜਿਨਾਂ ਖਾ ਤਰ ਗੁਰੂ ਸਾਹਿਬਾਨ ਆਪਣਾ ਸਮੁੱਚਾ ਜੀਵਨ ਬਤੀਤ ਕਰਦਿਆਂ ਜੋਤੀ ਜੋਤਿ ਸਮਾ ਗਏ।

ਤੁਹਾਨੂੰ ਦੱਸ ਦੇਈਏ ਕਿ ਇਸ ਪੰਦਰਵਾੜੇ ਦਾ ਪਹਿਲਾ ਪੜਾਅ ਅੱਜ ਸਰਸਾ ਨੰਗਰ ਵਿਖੇ ਸਥਿਤ ਗੁਰਦੁਆਰਾ ਪਰਿਵਾਰ ਵਿ ਛੋੜਾ ਸਾਹਿਬ ਵਿਖੇ ਸਮਾਪਤ ਹੋ ਗਿਆ ਹੈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰ ਨਤਾ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਇਹ ਅਗਲੇ ਪੜਾਅ ਰੋਪੜ ਵਿਖੇ ਸਥਿਤ ਗੁਰਦੁਆਰਾ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਅਰੰਭ ਹੋਇਆ ਹੈ। ਧੰਨ ਧੰੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭਨਾਂ ਤੇ ਕਿਰਪਾ ਬਣਾਈ ਰੱਖਣਾ ਜੀ ।

Sharing is

Leave a Reply

Your email address will not be published. Required fields are marked *

By continuing to use the site, you agree to the use of cookies. more information

The cookie settings on this website are set to "allow cookies" to give you the best browsing experience possible. If you continue to use this website without changing your cookie settings or you click "Accept" below then you are consenting to this.

Close